ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪) Read More