ਸਿੱਧਾ-ਪ੍ਰਸਾਰਣ / Live Kirtan
ਰੋਜ਼ਾਨਾ ਮੁੱਖਵਾਕ / Daily Mukhwak
ਮੁੱਖਵਾਕ ਕਥਾ (ਗੁ: ਮੰਜੀ ਸਾਹਿਬ) / Mukhwak Katha
ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਸ਼ਨਿਚਰਵਾਰ, ੩ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੧੮ ਜੁਲਾਈ, ੨੦੨੬ (ਅੰਗ: ੬੮੩)
Matta_SATS