ਸਿੱਧਾ-ਪ੍ਰਸਾਰਣ / Live Kirtan
ਰੋਜ਼ਾਨਾ ਮੁੱਖਵਾਕ / Daily Mukhwak
ਮੁੱਖਵਾਕ ਕਥਾ (ਗੁ: ਮੰਜੀ ਸਾਹਿਬ) / Mukhwak Katha
ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸ਼ਨਿਚਰਵਾਰ, ੩੦ ਜੇਠ (ਸੰਮਤ ੫੫੮ ਨਾਨਕਸ਼ਾਹੀ) ੧੩ ਜੂਨ, ੨੦੨੬ (ਅੰਗ: ੮੦੨)