ਸਿੱਧਾ-ਪ੍ਰਸਾਰਣ / Live Kirtan
ਰੋਜ਼ਾਨਾ ਮੁੱਖਵਾਕ / Daily Mukhwak
ਮੁੱਖਵਾਕ ਕਥਾ (ਗੁ: ਮੰਜੀ ਸਾਹਿਬ) / Mukhwak Katha
ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਵੀਰਵਾਰ, ੧੯ ਹਾੜ (ਸੰਮਤ ੫੫੭ ਨਾਨਕਸ਼ਾਹੀ) ੩ ਜੁਲਾਈ, ੨੦੨੫ (ਅੰਗ: ੬੦੧)
Click Here To Download PDF File